ਅਨ-ਨਜਮ · 18/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
لَقَدْ رَأَىٰ مِنْ آيَاتِ رَبِّهِ الْكُبْرَىٰ ۝١٨
Laqad ra aa min aayaati Rabbihil kubraaa
📖 ਪੰਜਾਬੀ ਵਿੱਚ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਨ-ਨਜਮ

16إِذْ يَغْشَى السِّدْرَةَ مَا يَغْشَىٰ
16਼ ਉਸ ਵੇਲੇ ਸਿਦਰਾ (ਭਾਵ ਜੰਨਤੀ ਬੇਰੀ) ਉੱਤੇ (ਅੱਲਾਹ ਦੀ ਕੁਦਰਤ) ਛਾ ਰਿਹਾ ਸੀ ਜੋ ਕੁੱਝ ਵੀ ਉਸ ਉੱਤੇ ਛਾਉਣਾ ਸੀ।
17مَا زَاغَ الْبَصَرُ وَمَا طَغَىٰ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
18لَقَدْ رَأَىٰ مِنْ آيَاتِ رَبِّهِ الْكُبْرَىٰ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।
19أَفَرَأَيْتُمُ اللَّاتَ وَالْعُزَّىٰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
20وَمَنَاةَ الثَّالِثَةَ الْأُخْرَىٰ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
18ਆਇਤ

ਅਨੁਵਾਦ — ਅਨ-ਨਜਮ 18

ਸੂਰਾ ਅਨ-ਨਜਮ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ…

ਸੂਰਾ ਆਇਤ 18/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers