ਅਨ-ਨਜਮ · 19/62
ਅਨੁਵਾਦ ਉਚਾਰਨ — ਅਨ-ਨਜਮ
أَفَرَأَيْتُمُ اللَّاتَ وَالْعُزَّىٰ ۝١٩
Afara`aytumul laata wal `uzzaa
📖 ਪੰਜਾਬੀ ਵਿੱਚ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।

🎧 ਸੁਣੋ


📜 ਆਇਤ 17-21 — ਅਨ-ਨਜਮ

17مَا زَاغَ الْبَصَرُ وَمَا طَغَىٰ
17਼ ਨਾ ਤਾਂ ਉਸ ਦੀ ਨਜ਼ਰ ਬਹਿਕੀ ਹੈ ਤੇ ਨਾ ਹੀ ਹੱਦੋਂ ਟੱਪੀ ਹੋਈ।
18لَقَدْ رَأَىٰ مِنْ آيَاتِ رَبِّهِ الْكُبْرَىٰ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।
19أَفَرَأَيْتُمُ اللَّاتَ وَالْعُزَّىٰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
20وَمَنَاةَ الثَّالِثَةَ الْأُخْرَىٰ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
21أَلَكُمُ الذَّكَرُ وَلَهُ الْأُنثَىٰ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
19ਆਇਤ

ਅਨੁਵਾਦ — ਅਨ-ਨਜਮ 19

ਸੂਰਾ ਅਨ-ਨਜਮ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।

ਸੂਰਾ ਆਇਤ 19/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers