ਅਨ-ਨਜਮ · 2/62
ਅਨੁਵਾਦ ਉਚਾਰਨ — ਅਨ-ਨਜਮ
مَا ضَلَّ صَاحِبُكُمْ وَمَا غَوَىٰ ۝٢
Maa dalla saahibukum wa maa ghawaa
📖 ਪੰਜਾਬੀ ਵਿੱਚ
2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।
🎧 ਸੁਣੋ

📜 ਆਇਤ 1-4 — ਅਨ-ਨਜਮ

1وَالنَّجْمِ إِذَا هَوَىٰ
1਼ ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।
2مَا ضَلَّ صَاحِبُكُمْ وَمَا غَوَىٰ
2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।
3وَمَا يَنطِقُ عَنِ الْهَوَىٰ
3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।
4إِنْ هُوَ إِلَّا وَحْيٌ يُوحَىٰ
4਼ ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
2ਆਇਤ

ਅਨੁਵਾਦ — ਅਨ-ਨਜਮ 2

ਸੂਰਾ ਅਨ-ਨਜਮ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ…

ਸੂਰਾ ਆਇਤ 2/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 1–4. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers