ਅਨ-ਨਜਮ · 20/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَمَنَاةَ الثَّالِثَةَ الْأُخْرَىٰ ۝٢٠
Wa manaatas saalisatal ukhraa
📖 ਪੰਜਾਬੀ ਵਿੱਚ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਅਨ-ਨਜਮ

18لَقَدْ رَأَىٰ مِنْ آيَاتِ رَبِّهِ الْكُبْرَىٰ
18਼ ਉਸ (ਰਸੂਲ) ਨੇ ਆਪਣੇ ਰੱਬ ਦੀਆਂ ਕੁੱਝ ਵੱਡੀਆਂ-ਵੱਡੀਆਂ ਨਿਸ਼ਾਨੀਆਂ ਵੇਖੀਆਂ।
19أَفَرَأَيْتُمُ اللَّاتَ وَالْعُزَّىٰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
20وَمَنَاةَ الثَّالِثَةَ الْأُخْرَىٰ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
21أَلَكُمُ الذَّكَرُ وَلَهُ الْأُنثَىٰ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?
22تِلْكَ إِذًا قِسْمَةٌ ضِيزَىٰ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
20ਆਇਤ

ਅਨੁਵਾਦ — ਅਨ-ਨਜਮ 20

ਸੂਰਾ ਅਨ-ਨਜਮ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ…

ਸੂਰਾ ਆਇਤ 20/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers