ਅਨ-ਨਜਮ · 21/62
ਅਨੁਵਾਦ ਉਚਾਰਨ — ਅਨ-ਨਜਮ
أَلَكُمُ الذَّكَرُ وَلَهُ الْأُنثَىٰ ۝٢١
A-lakumuz zakaru wa lahul unsaa
📖 ਪੰਜਾਬੀ ਵਿੱਚ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?

🎧 ਸੁਣੋ


📜 ਆਇਤ 19-23 — ਅਨ-ਨਜਮ

19أَفَرَأَيْتُمُ اللَّاتَ وَالْعُزَّىٰ
19਼ ਤੁਸੀਂ ਮੈਨੂੰ ‘ਲਾਤ’ ਤੇ ‘ਉੱਜ਼ਾ’ ਦੀ ਖ਼ਬਰ ਦਿਓ।
20وَمَنَاةَ الثَّالِثَةَ الْأُخْرَىٰ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
21أَلَكُمُ الذَّكَرُ وَلَهُ الْأُنثَىٰ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?
22تِلْكَ إِذًا قِسْمَةٌ ضِيزَىٰ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।
23إِنْ هِيَ إِلَّا أَسْمَاءٌ سَمَّيْتُمُوهَا أَنتُمْ وَآبَاؤُكُم مَّا أَنزَلَ اللَّهُ بِهَا مِن سُلْطَانٍ ۚ إِن يَتَّبِعُونَ إِلَّا الظَّنَّ وَمَا تَهْوَى الْأَنفُسُ ۖ وَلَقَدْ جَاءَهُم مِّن رَّبِّهِمُ الْهُدَىٰ
23਼ ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
21ਆਇਤ

ਅਨੁਵਾਦ — ਅਨ-ਨਜਮ 21

ਸੂਰਾ ਅਨ-ਨਜਮ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ…

ਸੂਰਾ ਆਇਤ 21/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers