ਅਨ-ਨਜਮ · 22/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
تِلْكَ إِذًا قِسْمَةٌ ضِيزَىٰ ۝٢٢
Tilka izan qismatun deezaa
📖 ਪੰਜਾਬੀ ਵਿੱਚ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਨ-ਨਜਮ

20وَمَنَاةَ الثَّالِثَةَ الْأُخْرَىٰ
20਼ ਅਤੇ ਤੀਜੀ (ਦੇਵੀ) ‘ਮਨਾਤ’ ਦੀ, ਜਿਸ ਦੀ ਅਸਲੀਅਤ ਬਹੁਤ ਹੀ ਘਟੀਆ ਹੈ।
21أَلَكُمُ الذَّكَرُ وَلَهُ الْأُنثَىٰ
21਼ ਕੀ ਤੁਹਾਡੇ ਲਈ ਪੁੱਤਰ ਹਨ ਤੇ ਅੱਲਾਹ ਲਈ ਧਿਆਂ ?
22تِلْكَ إِذًا قِسْمَةٌ ضِيزَىٰ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।
23إِنْ هِيَ إِلَّا أَسْمَاءٌ سَمَّيْتُمُوهَا أَنتُمْ وَآبَاؤُكُم مَّا أَنزَلَ اللَّهُ بِهَا مِن سُلْطَانٍ ۚ إِن يَتَّبِعُونَ إِلَّا الظَّنَّ وَمَا تَهْوَى الْأَنفُسُ ۖ وَلَقَدْ جَاءَهُم مِّن رَّبِّهِمُ الْهُدَىٰ
23਼ ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।
24أَمْ لِلْإِنسَانِ مَا تَمَنَّىٰ
24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
22ਆਇਤ

ਅਨੁਵਾਦ — ਅਨ-ਨਜਮ 22

ਸੂਰਾ ਅਨ-ਨਜਮ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ…

ਸੂਰਾ ਆਇਤ 22/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers