ਅਨ-ਨਜਮ · 24/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
أَمْ لِلْإِنسَانِ مَا تَمَنَّىٰ ۝٢٤
Am lil insaani maa taman naa
📖 ਪੰਜਾਬੀ ਵਿੱਚ
24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਅਨ-ਨਜਮ

22تِلْكَ إِذًا قِسْمَةٌ ضِيزَىٰ
22਼ ਇਹ ਤਾਂ ਵੱਡੀ ਹੀ ਬੇਇਨਸਾਫੀ ਵਾਲੀ (ਭਾਵ ਕਾਣੀ) ਵੰਡ ਹੈ।
23إِنْ هِيَ إِلَّا أَسْمَاءٌ سَمَّيْتُمُوهَا أَنتُمْ وَآبَاؤُكُم مَّا أَنزَلَ اللَّهُ بِهَا مِن سُلْطَانٍ ۚ إِن يَتَّبِعُونَ إِلَّا الظَّنَّ وَمَا تَهْوَى الْأَنفُسُ ۖ وَلَقَدْ جَاءَهُم مِّن رَّبِّهِمُ الْهُدَىٰ
23਼ ਇਹ ਤਾਂ ਕੇਵਲ ਨਾਂ ਹੀ ਨਾਂ ਹਨ ਜਿਹੜੇ ਤੁਹਾਨੇ ਤੇ ਤੁਹਾਡੇ ਬਾਪ-ਦਾਦਿਆਂ ਨੇ ਰੱਖ ਛੱਡੇ ਹਨ। ਜਦ ਕਿ ਅੱਲਾਹ ਨੇ ਇਹਨਾਂ (ਦੇਵੀ ਦੇਵਤਿਆਂ) ਲਈ ਕੋਈ ਮਾਨਤਾ ਪੱਤਰ ਨਹੀਂ ਘੱਲਿਆ। ਉਹ ਲੋਕ ਤਾਂ ਅਟਕਲ ਦੇ ਪਿੱਛੇ ਤੁਰੇ ਜਾ ਰਹੇ ਹਨ ਅਤੇ ਉਸ ਦੀ ਚੀਜ਼ ਦੀ ਪੈਰਵੀ ਕਰ ਰਹੇ ਹਨ ਜੋ ਉਹਨ੍ਹਾਂ ਦਾ ਮਨ ਚਾਹੁੰਦਾ ਹੈ। ਜਦ ਕਿ ਉਹਨਾਂ ਦੇ ਰੱਬ ਵੱਲੋਂ ਉਹਨਾਂ ਕੋਲ ਹਿਦਾਇਤ ਆ ਚੁੱਕੀ ਹੈ।
24أَمْ لِلْإِنسَانِ مَا تَمَنَّىٰ
24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?
25فَلِلَّهِ الْآخِرَةُ وَالْأُولَىٰ
25਼ ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।
26۞ وَكَم مِّن مَّلَكٍ فِي السَّمَاوَاتِ لَا تُغْنِي شَفَاعَتُهُمْ شَيْئًا إِلَّا مِن بَعْدِ أَن يَأْذَنَ اللَّهُ لِمَن يَشَاءُ وَيَرْضَىٰ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
24ਆਇਤ

ਅਨੁਵਾਦ — ਅਨ-ਨਜਮ 24

ਸੂਰਾ ਅਨ-ਨਜਮ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ…

ਸੂਰਾ ਆਇਤ 24/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers