ਅਨ-ਨਜਮ · 26/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
۞ وَكَم مِّن مَّلَكٍ فِي السَّمَاوَاتِ لَا تُغْنِي شَفَاعَتُهُمْ شَيْئًا إِلَّا مِن بَعْدِ أَن يَأْذَنَ اللَّهُ لِمَن يَشَاءُ وَيَرْضَىٰ ۝٢٦
Wa kam mim malakin fissamaawaati laa tughnee shafaa`atuhum shai`an illaa mim ba`di anyyaazanal laahu limany yashaaa`u wa yardaa
📖 ਪੰਜਾਬੀ ਵਿੱਚ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਨ-ਨਜਮ

24أَمْ لِلْإِنسَانِ مَا تَمَنَّىٰ
24਼ ਕੀ ਮਨੁੱਖ ਜੋ ਵੀ ਇੱਛਾ ਕਰੇ, ਉਹ ਚੀਜ਼ ਉਸ ਨੂੰ ਮਿਲਣੀ ਚਾਹੀਦੀ ਹੈ ?
25فَلِلَّهِ الْآخِرَةُ وَالْأُولَىٰ
25਼ ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।
26۞ وَكَم مِّن مَّلَكٍ فِي السَّمَاوَاتِ لَا تُغْنِي شَفَاعَتُهُمْ شَيْئًا إِلَّا مِن بَعْدِ أَن يَأْذَنَ اللَّهُ لِمَن يَشَاءُ وَيَرْضَىٰ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।
27إِنَّ الَّذِينَ لَا يُؤْمِنُونَ بِالْآخِرَةِ لَيُسَمُّونَ الْمَلَائِكَةَ تَسْمِيَةَ الْأُنثَىٰ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
28وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
26ਆਇਤ

ਅਨੁਵਾਦ — ਅਨ-ਨਜਮ 26

ਸੂਰਾ ਅਨ-ਨਜਮ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼…

ਸੂਰਾ ਆਇਤ 26/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers