ਅਨ-ਨਜਮ · 27/62
ਅਨੁਵਾਦ ਉਚਾਰਨ — ਅਨ-ਨਜਮ
إِنَّ الَّذِينَ لَا يُؤْمِنُونَ بِالْآخِرَةِ لَيُسَمُّونَ الْمَلَائِكَةَ تَسْمِيَةَ الْأُنثَىٰ ۝٢٧
innal lazeena laa yu`minoona bil aakhirati la yusammoonal malaaa`ikata tasmiyatal unsaa
📖 ਪੰਜਾਬੀ ਵਿੱਚ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
🎧 ਸੁਣੋ

📜 ਆਇਤ 25-29 — ਅਨ-ਨਜਮ

25فَلِلَّهِ الْآخِرَةُ وَالْأُولَىٰ
25਼ ਅੱਲਾਹ ਹੀ ਲੋਕ ਤੇ ਪਰਲੋਕ ਦਾ ਮਾਲਿਕ ਹੈ।
26۞ وَكَم مِّن مَّلَكٍ فِي السَّمَاوَاتِ لَا تُغْنِي شَفَاعَتُهُمْ شَيْئًا إِلَّا مِن بَعْدِ أَن يَأْذَنَ اللَّهُ لِمَن يَشَاءُ وَيَرْضَىٰ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।
27إِنَّ الَّذِينَ لَا يُؤْمِنُونَ بِالْآخِرَةِ لَيُسَمُّونَ الْمَلَائِكَةَ تَسْمِيَةَ الْأُنثَىٰ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
28وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
29فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
27ਆਇਤ

ਅਨੁਵਾਦ — ਅਨ-ਨਜਮ 27

ਸੂਰਾ ਅਨ-ਨਜਮ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ…

ਸੂਰਾ ਆਇਤ 27/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 25–29. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers