ਅਨ-ਨਜਮ · 28/62
ਅਨੁਵਾਦ ਉਚਾਰਨ — ਅਨ-ਨਜਮ
وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا ۝٢٨
Wa maa lahum bihee min `ilmin iny yattabi`oona illaz zanna wa innaz zanna laa yughnee minal haqqi shai`aa
📖 ਪੰਜਾਬੀ ਵਿੱਚ
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
🎧 ਸੁਣੋ

📜 ਆਇਤ 26-30 — ਅਨ-ਨਜਮ

26۞ وَكَم مِّن مَّلَكٍ فِي السَّمَاوَاتِ لَا تُغْنِي شَفَاعَتُهُمْ شَيْئًا إِلَّا مِن بَعْدِ أَن يَأْذَنَ اللَّهُ لِمَن يَشَاءُ وَيَرْضَىٰ
26਼ ਅਕਾਸ਼ਾਂ ਵਿਚ ਕਿੰਨੇ ਹੀ ਫ਼ਰਿਸ਼ਤੇ ਹਨ ਜਿਨ੍ਹਾਂ ਦੀ ਸਿਫ਼ਾਰਸ਼ ਕੁੱਝ ਵੀ ਕੰਮ ਨਹੀਂ ਆਵੇਗੀ। ਪਰ ਹਾਂ ਜਿਸ ਵਿਅਕਤੀ ਲਈ ਅੱਲਾਹ (ਸਿਫ਼ਾਰਸ਼ ਕਰਨ ਦੀ) ਆਗਿਆ ਦੇ ਦੇਵੇ ਅਤੇ ਪਸੰਦ ਕਰੇ (ਫੇਰ ਸਿਫ਼ਾਰਸ਼ ਹੋ ਸਕਦੀ ਹੈ)।
27إِنَّ الَّذِينَ لَا يُؤْمِنُونَ بِالْآخِرَةِ لَيُسَمُّونَ الْمَلَائِكَةَ تَسْمِيَةَ الْأُنثَىٰ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
28وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
29فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
30ذَٰلِكَ مَبْلَغُهُم مِّنَ الْعِلْمِ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِمَنِ اهْتَدَىٰ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
28ਆਇਤ

ਅਨੁਵਾਦ — ਅਨ-ਨਜਮ 28

ਸੂਰਾ ਅਨ-ਨਜਮ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ…

ਸੂਰਾ ਆਇਤ 28/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 26–30. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers