ਅਨ-ਨਜਮ · 29/62
ਅਨੁਵਾਦ ਉਚਾਰਨ — ਅਨ-ਨਜਮ
فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا ۝٢٩
Fa a`rid `am man tawallaa `an zikrinaa wa lam yurid illal hayaatad dunyaa
📖 ਪੰਜਾਬੀ ਵਿੱਚ
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
🎧 ਸੁਣੋ

📜 ਆਇਤ 27-31 — ਅਨ-ਨਜਮ

27إِنَّ الَّذِينَ لَا يُؤْمِنُونَ بِالْآخِرَةِ لَيُسَمُّونَ الْمَلَائِكَةَ تَسْمِيَةَ الْأُنثَىٰ
27਼ ਜਿਹੜੇ ਲੋਕੀ ਪਰਲੋਕ ਨੂੰ ਨਹੀਂ ਮੰਨਦੇ ਉਹ ਫ਼ਰਿਸ਼ਤਿਆਂ ਦੇ ਨਾਂ ਇਸਤਰੀਆਂ ਜਿਹੇ ਰੱਖਦੇ ਹਨ।
28وَمَا لَهُم بِهِ مِنْ عِلْمٍ ۖ إِن يَتَّبِعُونَ إِلَّا الظَّنَّ ۖ وَإِنَّ الظَّنَّ لَا يُغْنِي مِنَ الْحَقِّ شَيْئًا
28਼ ਜਦ ਕਿ ਉਹਨਾਂ ਨੂੰ ਇਸ ਦਾ ਕੁੱਝ ਵੀ ਗਿਆਨ ਨਹੀਂ, ਉਹ ਤਾਂ ਕੇਵਲ ਅਟਕਲ ਦੇ ਪਿੱਛੇ ਲੱਗੇ ਹੋਏ ਹਨ, ਜਦ ਕਿ ਅਟਕਲ ਹੱਕ ਸੱਚ ਦੇ ਮੁਕਾਬਲੇ ਵਿਚ ਕੁੱਝ ਵੀ ਲਾਭਦਾਇਕ ਨਹੀਂ।
29فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
30ذَٰلِكَ مَبْلَغُهُم مِّنَ الْعِلْمِ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِمَنِ اهْتَدَىٰ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
31وَلِلَّهِ مَا فِي السَّمَاوَاتِ وَمَا فِي الْأَرْضِ لِيَجْزِيَ الَّذِينَ أَسَاءُوا بِمَا عَمِلُوا وَيَجْزِيَ الَّذِينَ أَحْسَنُوا بِالْحُسْنَى
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
29ਆਇਤ

ਅਨੁਵਾਦ — ਅਨ-ਨਜਮ 29

ਸੂਰਾ ਅਨ-ਨਜਮ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ…

ਸੂਰਾ ਆਇਤ 29/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers