ਅਨ-ਨਜਮ · 3/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَمَا يَنطِقُ عَنِ الْهَوَىٰ ۝٣
Wa maa yyantiqu `anilhawaaa
📖 ਪੰਜਾਬੀ ਵਿੱਚ
3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਨ-ਨਜਮ

1وَالنَّجْمِ إِذَا هَوَىٰ
1਼ ਸੁੰਹ ਹੈ ਤਾਰੇ ਦੀ ਜਦੋਂ ਉਹ ਡਿਗਦਾ ਹੈ।
2مَا ضَلَّ صَاحِبُكُمْ وَمَا غَوَىٰ
2਼ ਤੁਹਾਡਾ ਸਾਥੀ ਨਾ ਤਾਂ ਬਹਿਕਿਆ ਹੋਇਆ ਹੈ ਅਤੇ ਨਾ ਹੀ ਰਾਹੋਂ ਭਟਕਿਆ ਹੋਇਆ ਹੈ।
3وَمَا يَنطِقُ عَنِ الْهَوَىٰ
3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।
4إِنْ هُوَ إِلَّا وَحْيٌ يُوحَىٰ
4਼ ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।
5عَلَّمَهُ شَدِيدُ الْقُوَىٰ
5਼ ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
3ਆਇਤ

ਅਨੁਵਾਦ — ਅਨ-ਨਜਮ 3

ਸੂਰਾ ਅਨ-ਨਜਮ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉਹ ਆਪਣੀ ਇੱਛਾ ਨਾਲ ਨਹੀਂ ਬੋਲਦਾ।

ਸੂਰਾ ਆਇਤ 3/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers