ਅਨ-ਨਜਮ · 31/62
ਅਨੁਵਾਦ ਉਚਾਰਨ — ਅਨ-ਨਜਮ
وَلِلَّهِ مَا فِي السَّمَاوَاتِ وَمَا فِي الْأَرْضِ لِيَجْزِيَ الَّذِينَ أَسَاءُوا بِمَا عَمِلُوا وَيَجْزِيَ الَّذِينَ أَحْسَنُوا بِالْحُسْنَى ۝٣١
Wa lillaahi maa fis samaawaati wa maa fil ardi liyajziyal lazeena asaaa`oo bimaa `amiloo wa yajziyal lazeena ahsanoo bilhusnaa
📖 ਪੰਜਾਬੀ ਵਿੱਚ
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।

🎧 ਸੁਣੋ


📜 ਆਇਤ 29-33 — ਅਨ-ਨਜਮ

29فَأَعْرِضْ عَن مَّن تَوَلَّىٰ عَن ذِكْرِنَا وَلَمْ يُرِدْ إِلَّا الْحَيَاةَ الدُّنْيَا
29਼ ਸੋ ਹੇ ਨਬੀ! ਤੁਸੀਂ ਵੀ ਉਸ ਵਿਅਕਤੀ ਤੋਂ ਮੂੰਹ ਮੋੜ ਲਵੋ (ਭਾਵ ਚਿੰਤਾ ਨਾ ਕਰੋ) ਜਿਹੜਾ ਸਾਡੇ ਜ਼ਿਕਰ (ਯਾਦ) ਤੋਂ ਮੂੰਹ ਮੋੜਦਾ ਹੈ ਅਤੇ ਕੇਵਲ ਸੰਸਾਰਿਕ ਜੀਵਨ ਹੀ ਚਾਹੁੰਦਾ ਹੈ।
30ذَٰلِكَ مَبْلَغُهُم مِّنَ الْعِلْمِ ۚ إِنَّ رَبَّكَ هُوَ أَعْلَمُ بِمَن ضَلَّ عَن سَبِيلِهِ وَهُوَ أَعْلَمُ بِمَنِ اهْتَدَىٰ
30਼ ਉਹਨਾਂ ਦੇ ਗਿਆਨ ਦੀ ਪਹੁੰਚ ਇਹੋ ਹੈ। ਬੇਸ਼ੱਕ ਤੁਹਾਡਾ ਰੱਬ ਉਸ ਵਿਅਕਤੀ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜਿਹੜਾ ਉਸ ਦੇ ਰਾਹ ਤੋਂ ਭਟਕ ਗਿਆ ਅਤੇ ਉਹੀਓ ਉਸ ਵਿਅਕਤੀ ਨੂੰ ਵੀ ਜਾਣਦਾ ਹੈ ਜਿਹੜਾ ਸਿੱਧੇ ਰਾਹ ’ਤੇ ਹੈ।
31وَلِلَّهِ مَا فِي السَّمَاوَاتِ وَمَا فِي الْأَرْضِ لِيَجْزِيَ الَّذِينَ أَسَاءُوا بِمَا عَمِلُوا وَيَجْزِيَ الَّذِينَ أَحْسَنُوا بِالْحُسْنَى
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।
32الَّذِينَ يَجْتَنِبُونَ كَبَائِرَ الْإِثْمِ وَالْفَوَاحِشَ إِلَّا اللَّمَمَ ۚ إِنَّ رَبَّكَ وَاسِعُ الْمَغْفِرَةِ ۚ هُوَ أَعْلَمُ بِكُمْ إِذْ أَنشَأَكُم مِّنَ الْأَرْضِ وَإِذْ أَنتُمْ أَجِنَّةٌ فِي بُطُونِ أُمَّهَاتِكُمْ ۖ فَلَا تُزَكُّوا أَنفُسَكُمْ ۖ هُوَ أَعْلَمُ بِمَنِ اتَّقَىٰ
32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।
33أَفَرَأَيْتَ الَّذِي تَوَلَّىٰ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
31ਆਇਤ

ਅਨੁਵਾਦ — ਅਨ-ਨਜਮ 31

ਸੂਰਾ ਅਨ-ਨਜਮ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ…

ਸੂਰਾ ਆਇਤ 31/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 29–33. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers