ਅਨ-ਨਜਮ · 33/62
ਅਨੁਵਾਦ ਉਚਾਰਨ — ਅਨ-ਨਜਮ
أَفَرَأَيْتَ الَّذِي تَوَلَّىٰ ۝٣٣
Afara`ayatal lazee tawallaa
📖 ਪੰਜਾਬੀ ਵਿੱਚ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
🎧 ਸੁਣੋ

📜 ਆਇਤ 31-35 — ਅਨ-ਨਜਮ

31وَلِلَّهِ مَا فِي السَّمَاوَاتِ وَمَا فِي الْأَرْضِ لِيَجْزِيَ الَّذِينَ أَسَاءُوا بِمَا عَمِلُوا وَيَجْزِيَ الَّذِينَ أَحْسَنُوا بِالْحُسْنَى
31਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ ਅੱਲਾਹ ਹੀ ਉਹਨਾਂ ਸਭ ਦਾ ਮਾਲਿਕ ਹੈ, ਸੋ ਉਹ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੇ (ਸੰਸਾਰ ਵਿਚ) ਬੁਰਾਈਆਂ ਕੀਤੀਆਂ ਹਨ ਉਹਨਾਂ ਦੀਆਂ ਕਰਣੀਆਂ ਦੀ ਸਜ਼ਾ ਦੇਵੇ ਅਤੇ ਜਿਨ੍ਹਾਂ ਨੇ ਨੇਕੀਆਂ ਕੀਤੀਆਂ ਹਨ ਉਹਨਾਂ ਨੂੰ ਵਧੀਆ ਬਦਲਾ ਦੇਵੇ।
32الَّذِينَ يَجْتَنِبُونَ كَبَائِرَ الْإِثْمِ وَالْفَوَاحِشَ إِلَّا اللَّمَمَ ۚ إِنَّ رَبَّكَ وَاسِعُ الْمَغْفِرَةِ ۚ هُوَ أَعْلَمُ بِكُمْ إِذْ أَنشَأَكُم مِّنَ الْأَرْضِ وَإِذْ أَنتُمْ أَجِنَّةٌ فِي بُطُونِ أُمَّهَاتِكُمْ ۖ فَلَا تُزَكُّوا أَنفُسَكُمْ ۖ هُوَ أَعْلَمُ بِمَنِ اتَّقَىٰ
32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।
33أَفَرَأَيْتَ الَّذِي تَوَلَّىٰ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
34وَأَعْطَىٰ قَلِيلًا وَأَكْدَىٰ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।
35أَعِندَهُ عِلْمُ الْغَيْبِ فَهُوَ يَرَىٰ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
33ਆਇਤ

ਅਨੁਵਾਦ — ਅਨ-ਨਜਮ 33

ਸੂਰਾ ਅਨ-ਨਜਮ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ…

ਸੂਰਾ ਆਇਤ 33/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 31–35. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers