ਅਨ-ਨਜਮ · 34/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَعْطَىٰ قَلِيلًا وَأَكْدَىٰ ۝٣٤
Wa a`taa qaleelanw wa akdaa
📖 ਪੰਜਾਬੀ ਵਿੱਚ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਨ-ਨਜਮ

32الَّذِينَ يَجْتَنِبُونَ كَبَائِرَ الْإِثْمِ وَالْفَوَاحِشَ إِلَّا اللَّمَمَ ۚ إِنَّ رَبَّكَ وَاسِعُ الْمَغْفِرَةِ ۚ هُوَ أَعْلَمُ بِكُمْ إِذْ أَنشَأَكُم مِّنَ الْأَرْضِ وَإِذْ أَنتُمْ أَجِنَّةٌ فِي بُطُونِ أُمَّهَاتِكُمْ ۖ فَلَا تُزَكُّوا أَنفُسَكُمْ ۖ هُوَ أَعْلَمُ بِمَنِ اتَّقَىٰ
32਼ ਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।
33أَفَرَأَيْتَ الَّذِي تَوَلَّىٰ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
34وَأَعْطَىٰ قَلِيلًا وَأَكْدَىٰ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।
35أَعِندَهُ عِلْمُ الْغَيْبِ فَهُوَ يَرَىٰ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?
36أَمْ لَمْ يُنَبَّأْ بِمَا فِي صُحُفِ مُوسَىٰ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
34ਆਇਤ

ਅਨੁਵਾਦ — ਅਨ-ਨਜਮ 34

ਸੂਰਾ ਅਨ-ਨਜਮ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ…

ਸੂਰਾ ਆਇਤ 34/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers