ਅਨ-ਨਜਮ · 35/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
أَعِندَهُ عِلْمُ الْغَيْبِ فَهُوَ يَرَىٰ ۝٣٥
A`indahoo `ilmul ghaibi fahuwa yaraa
📖 ਪੰਜਾਬੀ ਵਿੱਚ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਅਨ-ਨਜਮ

33أَفَرَأَيْتَ الَّذِي تَوَلَّىٰ
33਼ ਕੀ ਤੁਸੀਂ ਉਸ ਵਿਅਕਤੀ ਨੂੰ ਵੇਖਿਆ ਹੈ ਜਿਸ ਨੇ ਹੱਕ ਤੋਂ ਮੂੰਹ ਮੋੜਿਆ ਹੈ?
34وَأَعْطَىٰ قَلِيلًا وَأَكْدَىٰ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।
35أَعِندَهُ عِلْمُ الْغَيْبِ فَهُوَ يَرَىٰ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?
36أَمْ لَمْ يُنَبَّأْ بِمَا فِي صُحُفِ مُوسَىٰ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?
37وَإِبْرَاهِيمَ الَّذِي وَفَّىٰ
37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
35ਆਇਤ

ਅਨੁਵਾਦ — ਅਨ-ਨਜਮ 35

ਸੂਰਾ ਅਨ-ਨਜਮ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ…

ਸੂਰਾ ਆਇਤ 35/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers