ਅਨ-ਨਜਮ · 36/62
ਅਨੁਵਾਦ ਉਚਾਰਨ — ਅਨ-ਨਜਮ
أَمْ لَمْ يُنَبَّأْ بِمَا فِي صُحُفِ مُوسَىٰ ۝٣٦
Am lam yunabbaa bimaa fee suhuhfi Moosa
📖 ਪੰਜਾਬੀ ਵਿੱਚ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?

🎧 ਸੁਣੋ


📜 ਆਇਤ 34-38 — ਅਨ-ਨਜਮ

34وَأَعْطَىٰ قَلِيلًا وَأَكْدَىٰ
34਼ ਉਸ ਨੇ ਬਹੁਤ ਹੀ ਥੋੜ੍ਹਾ ਮਾਲ (ਰੱਬ ਦੀ ਰਾਹ ਵਿਚ) ਦਿੱਤਾ, ਫੇਰ ਉਹ ਵੀ (ਦੇਣਾ) ਬੰਦ ਕਰ ਦਿੱਤਾ।
35أَعِندَهُ عِلْمُ الْغَيْبِ فَهُوَ يَرَىٰ
35਼ ਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?
36أَمْ لَمْ يُنَبَّأْ بِمَا فِي صُحُفِ مُوسَىٰ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?
37وَإِبْرَاهِيمَ الَّذِي وَفَّىٰ
37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?
38أَلَّا تَزِرُ وَازِرَةٌ وِزْرَ أُخْرَىٰ
38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
36ਆਇਤ

ਅਨੁਵਾਦ — ਅਨ-ਨਜਮ 36

ਸੂਰਾ ਅਨ-ਨਜਮ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ…

ਸੂਰਾ ਆਇਤ 36/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers