ਅਨ-ਨਜਮ · 38/62
ਅਨੁਵਾਦ ਉਚਾਰਨ — ਅਨ-ਨਜਮ
أَلَّا تَزِرُ وَازِرَةٌ وِزْرَ أُخْرَىٰ ۝٣٨
Allaa taziru waaziratunw wizra ukhraa
📖 ਪੰਜਾਬੀ ਵਿੱਚ
38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।

🎧 ਸੁਣੋ


📜 ਆਇਤ 36-40 — ਅਨ-ਨਜਮ

36أَمْ لَمْ يُنَبَّأْ بِمَا فِي صُحُفِ مُوسَىٰ
36਼ ਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?
37وَإِبْرَاهِيمَ الَّذِي وَفَّىٰ
37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?
38أَلَّا تَزِرُ وَازِرَةٌ وِزْرَ أُخْرَىٰ
38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।
39وَأَن لَّيْسَ لِلْإِنسَانِ إِلَّا مَا سَعَىٰ
39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1
40وَأَنَّ سَعْيَهُ سَوْفَ يُرَىٰ
40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
38ਆਇਤ

ਅਨੁਵਾਦ — ਅਨ-ਨਜਮ 38

ਸੂਰਾ ਅਨ-ਨਜਮ ਆਇਤ 38 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ…

ਸੂਰਾ ਆਇਤ 38/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 36–40. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers