ਅਨ-ਨਜਮ · 39/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَن لَّيْسَ لِلْإِنسَانِ إِلَّا مَا سَعَىٰ ۝٣٩
Wa al laisa lil insaani illaa maa sa`aa
📖 ਪੰਜਾਬੀ ਵਿੱਚ
39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਅਨ-ਨਜਮ

37وَإِبْرَاهِيمَ الَّذِي وَفَّىٰ
37਼ ਅਤੇ ਜੋ ਇਬਰਾਹੀਮ ਦੇ ਸਹੀਫਿਆਂ (ਪੋਥੀਆਂ) ਵਿਚ ਹੈ, ਜਿਹੜਾ (ਰੱਬ ਦਾ) ਵਫ਼ਾਦਾਰ ਸੀ?
38أَلَّا تَزِرُ وَازِرَةٌ وِزْرَ أُخْرَىٰ
38਼ ਕਿ ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੇ ਦਾ ਭਾਰ ਨਹੀਂ ਚੁੱਕੇਗਾ।
39وَأَن لَّيْسَ لِلْإِنسَانِ إِلَّا مَا سَعَىٰ
39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1
40وَأَنَّ سَعْيَهُ سَوْفَ يُرَىٰ
40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।
41ثُمَّ يُجْزَاهُ الْجَزَاءَ الْأَوْفَىٰ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
39ਆਇਤ

ਅਨੁਵਾਦ — ਅਨ-ਨਜਮ 39

ਸੂਰਾ ਅਨ-ਨਜਮ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ…

ਸੂਰਾ ਆਇਤ 39/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers