ਅਨ-ਨਜਮ · 41/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
ثُمَّ يُجْزَاهُ الْجَزَاءَ الْأَوْفَىٰ ۝٤١
Summa yujzaahul jazaaa `al awfaa
📖 ਪੰਜਾਬੀ ਵਿੱਚ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਅਨ-ਨਜਮ

39وَأَن لَّيْسَ لِلْإِنسَانِ إِلَّا مَا سَعَىٰ
39਼ ਕਿ ਮਨੁੱਖ ਲਈ ਬਸ ਉਹੀਓ ਹੈ ਜਿਸ ਲਈ ਉਹ ਕੋਸ਼ਿਸ਼ਾਂ ਕਰਦਾ ਹੈ ।1
40وَأَنَّ سَعْيَهُ سَوْفَ يُرَىٰ
40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।
41ثُمَّ يُجْزَاهُ الْجَزَاءَ الْأَوْفَىٰ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।
42وَأَنَّ إِلَىٰ رَبِّكَ الْمُنتَهَىٰ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।
43وَأَنَّهُ هُوَ أَضْحَكَ وَأَبْكَىٰ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
41ਆਇਤ

ਅਨੁਵਾਦ — ਅਨ-ਨਜਮ 41

ਸੂਰਾ ਅਨ-ਨਜਮ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।

ਸੂਰਾ ਆਇਤ 41/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers