ਅਨ-ਨਜਮ · 42/62
ਅਨੁਵਾਦ ਉਚਾਰਨ — ਅਨ-ਨਜਮ
وَأَنَّ إِلَىٰ رَبِّكَ الْمُنتَهَىٰ ۝٤٢
Wa anna ilaa rabbikal muntahaa
📖 ਪੰਜਾਬੀ ਵਿੱਚ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।

🎧 ਸੁਣੋ


📜 ਆਇਤ 40-44 — ਅਨ-ਨਜਮ

40وَأَنَّ سَعْيَهُ سَوْفَ يُرَىٰ
40਼ ਅਤੇ ਉਸ ਦੀਆਂ ਕੋਸ਼ਿਸ਼ਾਂ ਛੇਤੀ ਹੀ ਵੇਖੀਆਂ ਜਾਣਗੀਆਂ।
41ثُمَّ يُجْزَاهُ الْجَزَاءَ الْأَوْفَىٰ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।
42وَأَنَّ إِلَىٰ رَبِّكَ الْمُنتَهَىٰ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।
43وَأَنَّهُ هُوَ أَضْحَكَ وَأَبْكَىٰ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
44وَأَنَّهُ هُوَ أَمَاتَ وَأَحْيَا
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
42ਆਇਤ

ਅਨੁਵਾਦ — ਅਨ-ਨਜਮ 42

ਸੂਰਾ ਅਨ-ਨਜਮ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ…

ਸੂਰਾ ਆਇਤ 42/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers