ਅਨ-ਨਜਮ · 43/62
ਅਨੁਵਾਦ ਉਚਾਰਨ — ਅਨ-ਨਜਮ
وَأَنَّهُ هُوَ أَضْحَكَ وَأَبْكَىٰ ۝٤٣
Wa annahoo huwa adhaka wa abkaa
📖 ਪੰਜਾਬੀ ਵਿੱਚ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
🎧 ਸੁਣੋ

📜 ਆਇਤ 41-45 — ਅਨ-ਨਜਮ

41ثُمَّ يُجْزَاهُ الْجَزَاءَ الْأَوْفَىٰ
41਼ ਫੇਰ ਉਸ ਨੂੰ (ਕੋਸ਼ਿਸ਼ਾਂ ਦਾ) ਪੂਰਾ-ਪੂਰਾ ਬਦਲਾ ਦਿੱਤਾ ਜਾਵੇਗਾ।
42وَأَنَّ إِلَىٰ رَبِّكَ الْمُنتَهَىٰ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।
43وَأَنَّهُ هُوَ أَضْحَكَ وَأَبْكَىٰ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
44وَأَنَّهُ هُوَ أَمَاتَ وَأَحْيَا
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।
45وَأَنَّهُ خَلَقَ الزَّوْجَيْنِ الذَّكَرَ وَالْأُنثَىٰ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
43ਆਇਤ

ਅਨੁਵਾਦ — ਅਨ-ਨਜਮ 43

ਸੂਰਾ ਅਨ-ਨਜਮ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।

ਸੂਰਾ ਆਇਤ 43/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 41–45. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers