ਅਨ-ਨਜਮ · 44/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَنَّهُ هُوَ أَمَاتَ وَأَحْيَا ۝٤٤
Wa annahoo huwa amaata wa ahyaa
📖 ਪੰਜਾਬੀ ਵਿੱਚ
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਨ-ਨਜਮ

42وَأَنَّ إِلَىٰ رَبِّكَ الْمُنتَهَىٰ
42਼ (ਹੇ ਨਬੀ!) ਬੇਸ਼ੱਕ ਸਾਰਿਆਂ ਨੇ ਤੁਹਾਡੇ ਰੱਬ ਕੋਲ ਹੀ ਪਹੁੰਚਣਾ ਹੈ।
43وَأَنَّهُ هُوَ أَضْحَكَ وَأَبْكَىٰ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
44وَأَنَّهُ هُوَ أَمَاتَ وَأَحْيَا
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।
45وَأَنَّهُ خَلَقَ الزَّوْجَيْنِ الذَّكَرَ وَالْأُنثَىٰ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।
46مِن نُّطْفَةٍ إِذَا تُمْنَىٰ
46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
44ਆਇਤ

ਅਨੁਵਾਦ — ਅਨ-ਨਜਮ 44

ਸੂਰਾ ਅਨ-ਨਜਮ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।

ਸੂਰਾ ਆਇਤ 44/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers