ਅਨ-ਨਜਮ · 45/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَنَّهُ خَلَقَ الزَّوْجَيْنِ الذَّكَرَ وَالْأُنثَىٰ ۝٤٥
Wa annahoo khalaqaz zawjainiz zakara wal unsaa
📖 ਪੰਜਾਬੀ ਵਿੱਚ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 43-47 — ਸੂਰਾ ਅਨ-ਨਜਮ

43وَأَنَّهُ هُوَ أَضْحَكَ وَأَبْكَىٰ
43਼ ਬੇਸ਼ੱਕ ਉਹੀਓ ਹਸਾਉਂਦਾ ਹੈ ਤੇ ਉਹੀਓ ਰੁਆਉਂਦਾ ਹੈ।
44وَأَنَّهُ هُوَ أَمَاتَ وَأَحْيَا
44਼ ਉਹੀਓ ਮੌਤ ਦਿੰਦਾ ਹੈ ਤੇ ਉਹੀਓ ਜਿਊਂਦਾ ਕਰਦਾ ਹੈ।
45وَأَنَّهُ خَلَقَ الزَّوْجَيْنِ الذَّكَرَ وَالْأُنثَىٰ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।
46مِن نُّطْفَةٍ إِذَا تُمْنَىٰ
46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।
47وَأَنَّ عَلَيْهِ النَّشْأَةَ الْأُخْرَىٰ
47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
45ਆਇਤ

ਅਨੁਵਾਦ — ਅਨ-ਨਜਮ 45

ਸੂਰਾ ਅਨ-ਨਜਮ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।

ਸੂਰਾ ਆਇਤ 45/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 43–47. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers