ਅਨ-ਨਜਮ · 47/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَنَّ عَلَيْهِ النَّشْأَةَ الْأُخْرَىٰ ۝٤٧
Wa anna `alaihin nash atal ukhraa
📖 ਪੰਜਾਬੀ ਵਿੱਚ
47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਨ-ਨਜਮ

45وَأَنَّهُ خَلَقَ الزَّوْجَيْنِ الذَّكَرَ وَالْأُنثَىٰ
45਼ ਉਸੇ ਨੇ ਨਰ ਅਤੇ ਮਦੀਨ ਦਾ ਜੋੜਾ ਬਣਾਇਆ।
46مِن نُّطْفَةٍ إِذَا تُمْنَىٰ
46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।
47وَأَنَّ عَلَيْهِ النَّشْأَةَ الْأُخْرَىٰ
47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।
48وَأَنَّهُ هُوَ أَغْنَىٰ وَأَقْنَىٰ
48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।
49وَأَنَّهُ هُوَ رَبُّ الشِّعْرَىٰ
49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
47ਆਇਤ

ਅਨੁਵਾਦ — ਅਨ-ਨਜਮ 47

ਸੂਰਾ ਅਨ-ਨਜਮ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ)…

ਸੂਰਾ ਆਇਤ 47/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers