ਅਨ-ਨਜਮ · 48/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَأَنَّهُ هُوَ أَغْنَىٰ وَأَقْنَىٰ ۝٤٨
Wa annahoo huwa aghnaa wa aqnaa
📖 ਪੰਜਾਬੀ ਵਿੱਚ
48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਅਨ-ਨਜਮ

46مِن نُّطْفَةٍ إِذَا تُمْنَىٰ
46਼ ਵੀਰਜ ਤੋਂ (ਜੋੜਾ ਬਣਾਇਆ) ਜਦੋਂ ਉਹ (ਗਰਭ ਵਿਚ) ਟਪਕਾਇਆ ਜਾਂਦਾ ਹੈ।
47وَأَنَّ عَلَيْهِ النَّشْأَةَ الْأُخْرَىٰ
47਼ (ਮਰਨ ਤੋਂ ਬਾਅਦ) ਮੁੜ ਸੁਰਜੀਤ ਕਰਨਾ ਵੀ ਉਸੇ (ਅੱਲਾਹ) ਦੇ ਜ਼ਿੰਮੇ ਹੈ।
48وَأَنَّهُ هُوَ أَغْنَىٰ وَأَقْنَىٰ
48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।
49وَأَنَّهُ هُوَ رَبُّ الشِّعْرَىٰ
49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)
50وَأَنَّهُ أَهْلَكَ عَادًا الْأُولَىٰ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
48ਆਇਤ

ਅਨੁਵਾਦ — ਅਨ-ਨਜਮ 48

ਸੂਰਾ ਅਨ-ਨਜਮ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।

ਸੂਰਾ ਆਇਤ 48/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers