ਅਨ-ਨਜਮ · 50/62
ਅਨੁਵਾਦ ਉਚਾਰਨ — ਅਨ-ਨਜਮ
وَأَنَّهُ أَهْلَكَ عَادًا الْأُولَىٰ ۝٥٠
Wa annahooo ahlak a `Aadanil oolaa
📖 ਪੰਜਾਬੀ ਵਿੱਚ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
🎧 ਸੁਣੋ

📜 ਆਇਤ 48-52 — ਅਨ-ਨਜਮ

48وَأَنَّهُ هُوَ أَغْنَىٰ وَأَقْنَىٰ
48਼ ਉਹੀਓ ਧੰਨ ਦੌਲਤ ਦਿੰਦਾ ਹੈ ਤੇ ਸਰਮਾਏਦਾਰ ਬਣਾਉਂਦਾ ਹੈ।
49وَأَنَّهُ هُوَ رَبُّ الشِّعْرَىٰ
49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)
50وَأَنَّهُ أَهْلَكَ عَادًا الْأُولَىٰ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
51وَثَمُودَ فَمَا أَبْقَىٰ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
52وَقَوْمَ نُوحٍ مِّن قَبْلُ ۖ إِنَّهُمْ كَانُوا هُمْ أَظْلَمَ وَأَطْغَىٰ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
50ਆਇਤ

ਅਨੁਵਾਦ — ਅਨ-ਨਜਮ 50

ਸੂਰਾ ਅਨ-ਨਜਮ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।

ਸੂਰਾ ਆਇਤ 50/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 48–52. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers