ਅਨ-ਨਜਮ · 51/62
ਅਨੁਵਾਦ ਉਚਾਰਨ — ਅਨ-ਨਜਮ
وَثَمُودَ فَمَا أَبْقَىٰ ۝٥١
Wa samooda famaaa abqaa
📖 ਪੰਜਾਬੀ ਵਿੱਚ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
🎧 ਸੁਣੋ

📜 ਆਇਤ 49-53 — ਅਨ-ਨਜਮ

49وَأَنَّهُ هُوَ رَبُّ الشِّعْرَىٰ
49਼ ਉਹੀਓ ਸ਼ਿਅਰਾ (ਨਾਂ ਦੇ ਤਾਰੇ) ਦਾ ਰੱਬ ਹੈ। (ਜਿਸ ਨੂੰ ਤੁਸੀਂ ਪੂਜਦੇ ਹੋ)
50وَأَنَّهُ أَهْلَكَ عَادًا الْأُولَىٰ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
51وَثَمُودَ فَمَا أَبْقَىٰ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
52وَقَوْمَ نُوحٍ مِّن قَبْلُ ۖ إِنَّهُمْ كَانُوا هُمْ أَظْلَمَ وَأَطْغَىٰ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।
53وَالْمُؤْتَفِكَةَ أَهْوَىٰ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
51ਆਇਤ

ਅਨੁਵਾਦ — ਅਨ-ਨਜਮ 51

ਸੂਰਾ ਅਨ-ਨਜਮ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ…

ਸੂਰਾ ਆਇਤ 51/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 49–53. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers