ਅਨ-ਨਜਮ · 52/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَقَوْمَ نُوحٍ مِّن قَبْلُ ۖ إِنَّهُمْ كَانُوا هُمْ أَظْلَمَ وَأَطْغَىٰ ۝٥٢
Wa qawma Noohim min qablu innahum kaanoo hum azlama wa atghaa
📖 ਪੰਜਾਬੀ ਵਿੱਚ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਅਨ-ਨਜਮ

50وَأَنَّهُ أَهْلَكَ عَادًا الْأُولَىٰ
50਼ ਬੇਸ਼ੱਕ ਉਸੇ ਨੇ ਪਹਿਲੇ ਆਦ ਨੂੰ ਹਲਾਕ ਕੀਤਾ।
51وَثَمُودَ فَمَا أَبْقَىٰ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
52وَقَوْمَ نُوحٍ مِّن قَبْلُ ۖ إِنَّهُمْ كَانُوا هُمْ أَظْلَمَ وَأَطْغَىٰ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।
53وَالْمُؤْتَفِكَةَ أَهْوَىٰ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।
54فَغَشَّاهَا مَا غَشَّىٰ
54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
52ਆਇਤ

ਅਨੁਵਾਦ — ਅਨ-ਨਜਮ 52

ਸੂਰਾ ਅਨ-ਨਜਮ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ…

ਸੂਰਾ ਆਇਤ 52/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers