ਅਨ-ਨਜਮ · 53/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَالْمُؤْتَفِكَةَ أَهْوَىٰ ۝٥٣
Wal mu`tafikata ahwaa
📖 ਪੰਜਾਬੀ ਵਿੱਚ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 51-55 — ਸੂਰਾ ਅਨ-ਨਜਮ

51وَثَمُودَ فَمَا أَبْقَىٰ
51਼ ਅਤੇ ‘ਸਮੂਦ’ ਨੂੰ ਵੀ (ਹਲਾਕ ਕੀਤਾ), ਫੇਰ ਉਸ ਨੇ ਕਿਸੇ ਨੂੰ ਵੀ ਬਾਕੀ ਨਹੀਂ ਛੱਡਿਆ।
52وَقَوْمَ نُوحٍ مِّن قَبْلُ ۖ إِنَّهُمْ كَانُوا هُمْ أَظْلَمَ وَأَطْغَىٰ
52਼ ਉਹਨਾਂ (ਆਦ ਤੇ ਮਸੂਦ) ਤੋਂ ਪਹਿਲਾਂ ਨੂਹ ਦੀ ਕੌਮ ਨੂੰ ਵੀ (ਹਲਾਕ ਕੀਤਾ), ਨਿਰਸੰਦੇਹ, ਉਹ ਵੱਡੇ ਜ਼ਾਲਮ ਤੇ ਬਾਗ਼ੀ ਲੋਕ ਸਨ।
53وَالْمُؤْتَفِكَةَ أَهْوَىٰ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।
54فَغَشَّاهَا مَا غَشَّىٰ
54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।
55فَبِأَيِّ آلَاءِ رَبِّكَ تَتَمَارَىٰ
55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
53ਆਇਤ

ਅਨੁਵਾਦ — ਅਨ-ਨਜਮ 53

ਸੂਰਾ ਅਨ-ਨਜਮ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ…

ਸੂਰਾ ਆਇਤ 53/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 51–55. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers