ਅਨ-ਨਜਮ · 55/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
فَبِأَيِّ آلَاءِ رَبِّكَ تَتَمَارَىٰ ۝٥٥
Fabi ayyi aalaaa`i Rabbika tatamaaraa
📖 ਪੰਜਾਬੀ ਵਿੱਚ
55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਨ-ਨਜਮ

53وَالْمُؤْتَفِكَةَ أَهْوَىٰ
53਼ ਉਸ (ਅੱਲਾਹ) ਨੇ (ਲੂਤ ਕੌਮ ਦੀਆਂ) ਮੂਧੀਆਂ ਕਰਨ ਯੋਗ ਬਸਤੀਆਂ ਨੂੰ ਚੁੱਕ ਕੇ ਧਰਤੀ ਉੱਤੇ ਵਗਾਹ ਮਾਰਿਆ।
54فَغَشَّاهَا مَا غَشَّىٰ
54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।
55فَبِأَيِّ آلَاءِ رَبِّكَ تَتَمَارَىٰ
55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?
56هَٰذَا نَذِيرٌ مِّنَ النُّذُرِ الْأُولَىٰ
56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।
57أَزِفَتِ الْآزِفَةُ
57਼ ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
55ਆਇਤ

ਅਨੁਵਾਦ — ਅਨ-ਨਜਮ 55

ਸੂਰਾ ਅਨ-ਨਜਮ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ…

ਸੂਰਾ ਆਇਤ 55/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers