ਅਨ-ਨਜਮ · 56/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
هَٰذَا نَذِيرٌ مِّنَ النُّذُرِ الْأُولَىٰ ۝٥٦
Haazaa nazeerum minan nuzuril oolaa
📖 ਪੰਜਾਬੀ ਵਿੱਚ
56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਅਨ-ਨਜਮ

54فَغَشَّاهَا مَا غَشَّىٰ
54਼ ਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।
55فَبِأَيِّ آلَاءِ رَبِّكَ تَتَمَارَىٰ
55਼ ਸੋ (ਹੇ ਮਨੁੱਖ!) ਤੂੰ ਆਪਣੇ ਰੱਬ ਦੀਆਂ ਕਿਹੜੀਆਂ-ਕਿਹੜੀਆਂ ਨਿਅਮਤਾਂ ਵਿਚ ਸ਼ੱਕ ਕਰੇਂਗਾ?
56هَٰذَا نَذِيرٌ مِّنَ النُّذُرِ الْأُولَىٰ
56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ ਵਿੱਚੋਂ ਇਕ ਡਰਾਉਣ ਵਾਲਾ ਹੈ।
57أَزِفَتِ الْآزِفَةُ
57਼ ਨੇੜੇ ਆਉਣ ਵਾਲੀ (ਕਿਆਮਤ) ਹੋਰ ਨੇੜੇ ਆ ਲੱਗੀ ਹੈ।
58لَيْسَ لَهَا مِن دُونِ اللَّهِ كَاشِفَةٌ
58਼ ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
56ਆਇਤ

ਅਨੁਵਾਦ — ਅਨ-ਨਜਮ 56

ਸੂਰਾ ਅਨ-ਨਜਮ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਇਹ (ਰਸੂਲ) ਤਾਂ ਪਹਿਲਾਂ ਤੋਂ ਆਏ ਹੋਏ ਡਰਾਉਣ ਵਾਲਿਆਂ…

ਸੂਰਾ ਆਇਤ 56/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers