ਅਨ-ਨਜਮ · 6/62
ਅਨੁਵਾਦ ਉਚਾਰਨ — ਅਨ-ਨਜਮ
ذُو مِرَّةٍ فَاسْتَوَىٰ ۝٦
Zoo mirratin fastawaa
📖 ਪੰਜਾਬੀ ਵਿੱਚ
6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।

🎧 ਸੁਣੋ


📜 ਆਇਤ 4-8 — ਅਨ-ਨਜਮ

4إِنْ هُوَ إِلَّا وَحْيٌ يُوحَىٰ
4਼ ਉਹ ਤਾਂ ਇਕ ਵਹੀ (ਰੱਬ ਬਾਣੀ) ਹੈ ਜਿਹੜੀ ਉਸ ਵੱਲ ਭੇਜੀ ਜਾਂਦੀ ਹੈ।
5عَلَّمَهُ شَدِيدُ الْقُوَىٰ
5਼ ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।
6ذُو مِرَّةٍ فَاسْتَوَىٰ
6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।
7وَهُوَ بِالْأُفُقِ الْأَعْلَىٰ
7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।
8ثُمَّ دَنَا فَتَدَلَّىٰ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
6ਆਇਤ

ਅਨੁਵਾਦ — ਅਨ-ਨਜਮ 6

ਸੂਰਾ ਅਨ-ਨਜਮ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ…

ਸੂਰਾ ਆਇਤ 6/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 4–8. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers