ਅਨ-ਨਜਮ · 60/62
ਅਨੁਵਾਦ ਉਚਾਰਨ — ਅਨ-ਨਜਮ
وَتَضْحَكُونَ وَلَا تَبْكُونَ ۝٦٠
Wa tadhakoona wa laa tabkoon
📖 ਪੰਜਾਬੀ ਵਿੱਚ
60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ।

🎧 ਸੁਣੋ


📜 ਆਇਤ 58-62 — ਅਨ-ਨਜਮ

58لَيْسَ لَهَا مِن دُونِ اللَّهِ كَاشِفَةٌ
58਼ ਉਸ ਕਿਆਮਤ ਨੂੰ, ਛੁੱਟ ਅੱਲਾਹ ਤੋਂ, ਹੋਰ ਕੋਈ ਪ੍ਰਗਟ ਕਰਨ ਵਾਲਾ ਨਹੀਂ।
59أَفَمِنْ هَٰذَا الْحَدِيثِ تَعْجَبُونَ
59਼ ਕੀ ਤੁਸੀਂ ਇਸੇ (.ਕੁਰਆਨ ਦੀ) ਗੱਲ ਉੱਤੇ ਰੁਰਾਨੀ ਪ੍ਰਗਟ ਕਰਦੇ ਹੋ ?
60وَتَضْحَكُونَ وَلَا تَبْكُونَ
60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ।
61وَأَنتُمْ سَامِدُونَ
61਼ ਤੁਸੀਂ ਖੇਡ-ਕੁੱਦ ਵਿਚ ਮਸਤ ਹੋ।
62فَاسْجُدُوا لِلَّهِ وَاعْبُدُوا ۩
62਼ ਤੁਸੀਂ (ਬਾਜ਼ ਆ ਜਾਓ ਤੇ) ਅੱਲਾਹ ਨੂੰ ਸਿਜਦਾ ਕਰੋ ਅਤੇ ਉਸ ਦੀ ਬੰਦਗੀ ਕਰੋ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
60ਆਇਤ

ਅਨੁਵਾਦ — ਅਨ-ਨਜਮ 60

ਸੂਰਾ ਅਨ-ਨਜਮ ਆਇਤ 60 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 60਼ ਤੁਸੀਂ ਹਸਦੇ ਹੋ, ਰੌਂਦੇ ਨਹੀਂ।

ਸੂਰਾ ਆਇਤ 60/62 — ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਜਮ ਸੁਣੋ, ਅਨ-ਨਜਮ ਅਨੁਵਾਦ, ਅਨ-ਨਜਮ mp3, ਅਨ-ਨਜਮ pdf. ਆਇਤ 58–62. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers