ਅਨ-ਨਜਮ · 7/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
وَهُوَ بِالْأُفُقِ الْأَعْلَىٰ ۝٧
Wa huwa bil ufuqil a`laa
📖 ਪੰਜਾਬੀ ਵਿੱਚ
7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਨ-ਨਜਮ

5عَلَّمَهُ شَدِيدُ الْقُوَىٰ
5਼ ਉਸ ਨੂੰ ਇਹ ਸਭ ਸ਼ਕਤੀਸ਼ਾਲੀ (ਜਿਬਰਾਈਲ) ਨੇ ਸਿਖਾਇਆ ਹੈ।
6ذُو مِرَّةٍ فَاسْتَوَىٰ
6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।
7وَهُوَ بِالْأُفُقِ الْأَعْلَىٰ
7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।
8ثُمَّ دَنَا فَتَدَلَّىٰ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।
9فَكَانَ قَابَ قَوْسَيْنِ أَوْ أَدْنَىٰ
9਼ ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
7ਆਇਤ

ਅਨੁਵਾਦ — ਅਨ-ਨਜਮ 7

ਸੂਰਾ ਅਨ-ਨਜਮ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।

ਸੂਰਾ ਆਇਤ 7/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers