ਅਨ-ਨਜਮ · 8/62
ਅਨੁਵਾਦ ਉਚਾਰਨ — ਸੂਰਾ ਅਨ-ਨਜਮ
ثُمَّ دَنَا فَتَدَلَّىٰ ۝٨
Summa danaa fatadalla
📖 ਪੰਜਾਬੀ ਵਿੱਚ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਨ-ਨਜਮ

6ذُو مِرَّةٍ فَاسْتَوَىٰ
6਼ ਜਿਹੜਾ ਵੱਡਾ ਜ਼ੋਰਾਵਰ ਹੈ। ਸੋ ਉਹ ਆਪਣੇ ਅਸਲੀ ਰੂਪ ਵਿਚ ਸਿੱਧਾ ਆ ਖਲੋਇਆ।
7وَهُوَ بِالْأُفُقِ الْأَعْلَىٰ
7਼ ਜਦੋਂ ਉਹ (ਜਿਬਰਾਈਲ) ਅਕਾਸ਼ ਦੇ ਉਤਲੇ ਦਿਸਹੱਦੇ ’ਤੇ ਸੀ।
8ثُمَّ دَنَا فَتَدَلَّىٰ
8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ ਗਿਆ।
9فَكَانَ قَابَ قَوْسَيْنِ أَوْ أَدْنَىٰ
9਼ ਫੇਰ (ਮੁਹੰਮਦ ਤੇ ਜਿਬਰਾਈਲ ਵਿਚਾਲੇ) ਦੋ ਕਮਾਨਾਂ (ਧਨੁਖਾਂ) ਜਿੰਨ੍ਹਾ ਦੂਰ, ਸਗੋਂ ਉਸ ਤੋਂ ਵੀ ਵੱਧ ਨੇੜੇ ਹੋ ਗਿਆ।
10فَأَوْحَىٰ إِلَىٰ عَبْدِهِ مَا أَوْحَىٰ
10਼ ਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।
ਅਨ-ਨਜਮਕੁਰਾਨ ਸੂਚੀ
62ਆਇਤ
MeccanRevelation
8ਆਇਤ

ਅਨੁਵਾਦ — ਅਨ-ਨਜਮ 8

ਸੂਰਾ ਅਨ-ਨਜਮ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਫੇਰ ਉਹ ਨੇੜੇ ਆਇਆ ਤੇ ਉਤਾਂਹ ਅਹਿੱਲ ਹੋਕੇ ਰੁਕ…

ਸੂਰਾ ਆਇਤ 8/62 — ਸੂਰਾ ਅਨ-ਨਜਮ النجم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਜਮ ਸੁਣੋ, ਸੂਰਾ ਅਨ-ਨਜਮ ਅਨੁਵਾਦ, ਸੂਰਾ ਅਨ-ਨਜਮ mp3, ਸੂਰਾ ਅਨ-ਨਜਮ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers