ਅਲ-ਕਮਰ · 1/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
اقْتَرَبَتِ السَّاعَةُ وَانشَقَّ الْقَمَرُ ۝١
Iqtarabatis Saa`atu wsan shaqqal qamar
📖 ਪੰਜਾਬੀ ਵਿੱਚ
1਼ ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਕਮਰ

1اقْتَرَبَتِ السَّاعَةُ وَانشَقَّ الْقَمَرُ
1਼ ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।1
2وَإِن يَرَوْا آيَةً يُعْرِضُوا وَيَقُولُوا سِحْرٌ مُّسْتَمِرٌّ
2਼ ਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।
3وَكَذَّبُوا وَاتَّبَعُوا أَهْوَاءَهُمْ ۚ وَكُلُّ أَمْرٍ مُّسْتَقِرٌّ
3਼ ਉਹਨਾਂ ਨੇ (ਇਸ ਰੱਬੀ ਚਮਤਕਾਰ ਨੂੰ) ਝੁਠਲਾਇਆ ਅਤੇ ਆਪਣੀ ਇੱਛਾਵਾਂ ਦੇ ਪਿੱਛੇ ਤੁਰਦੇ ਰਹੇ, ਜਦ ਕਿ ਹਰ ਕੰਮ ਦਾ ਇਕ ਸਮਾਂ ਨਿਸ਼ਚਿਤ ਹੈ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
1ਆਇਤ

ਅਨੁਵਾਦ — ਅਲ-ਕਮਰ 1

ਸੂਰਾ ਅਲ-ਕਮਰ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਕਿਆਮਤ ਨੇੜੇ ਆ ਗਈ ਹੈ ਤੇ ਚੰਨ ਪਾਟ ਗਿਆ।1

ਸੂਰਾ ਆਇਤ 1/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers