ਅਲ-ਕਮਰ · 10/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
فَدَعَا رَبَّهُ أَنِّي مَغْلُوبٌ فَانتَصِرْ ۝١٠
Fada`aa Rabbahooo annee maghloobun fantasir
📖 ਪੰਜਾਬੀ ਵਿੱਚ
10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਕਮਰ

8مُّهْطِعِينَ إِلَى الدَّاعِ ۖ يَقُولُ الْكَافِرُونَ هَٰذَا يَوْمٌ عَسِرٌ
8਼ ਜਦੋਂ ਉਹ (ਲੋਕ) ਸਦੱਨ ਵਾਲੇ (ਰੱਬ) ਵੱਲ ਨਸਦੇ ਜਾ ਰਹੇ ਹੋਣਗੇ ਤਾਂ ਕਾਫ਼ਿਰ ਆਖਣਗੇ ਕਿ ਇਹ ਦਿਹਾੜਾ ਤਾਂ ਬਹੁਤ ਹੀ ਕਰੜਾ ਹੈ।
9۞ كَذَّبَتْ قَبْلَهُمْ قَوْمُ نُوحٍ فَكَذَّبُوا عَبْدَنَا وَقَالُوا مَجْنُونٌ وَازْدُجِرَ
9਼ ਇਹਨਾਂ ਤੋਂ ਪਹਿਲਾਂ ਨੂਹ ਕੌਮ ਨੇ ਝੁਠਲਾਇਆ ਸੀ, ਸੋ ਉਹਨਾਂ ਨੇ ਸਾਡੇ ਬੰਦੇ ਨੂੰ ਝੂਠਾ ਦੱਸਿਆ ਤੇ ਆਖਿਆ ਕਿ ਇਹ ਤਾਂ ਸੁਦਾਈ ਹੈ ਅਤੇ (ਉਸ ਨੂੰ) ਝਿੜਕ ਦਿੱਤਾ ਗਿਆ।
10فَدَعَا رَبَّهُ أَنِّي مَغْلُوبٌ فَانتَصِرْ
10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।
11فَفَتَحْنَا أَبْوَابَ السَّمَاءِ بِمَاءٍ مُّنْهَمِرٍ
11਼ ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।
12وَفَجَّرْنَا الْأَرْضَ عُيُونًا فَالْتَقَى الْمَاءُ عَلَىٰ أَمْرٍ قَدْ قُدِرَ
12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
10ਆਇਤ

ਅਨੁਵਾਦ — ਅਲ-ਕਮਰ 10

ਸੂਰਾ ਅਲ-ਕਮਰ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ…

ਸੂਰਾ ਆਇਤ 10/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers