ਅਲ-ਕਮਰ · 12/55
ਅਨੁਵਾਦ ਉਚਾਰਨ — ਅਲ-ਕਮਰ
وَفَجَّرْنَا الْأَرْضَ عُيُونًا فَالْتَقَى الْمَاءُ عَلَىٰ أَمْرٍ قَدْ قُدِرَ ۝١٢
Wa fajjamal arda `uyoonan faltaqal maaa`u `alaaa amrin qad qudir
📖 ਪੰਜਾਬੀ ਵਿੱਚ
12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।

🎧 ਸੁਣੋ


📜 ਆਇਤ 10-14 — ਅਲ-ਕਮਰ

10فَدَعَا رَبَّهُ أَنِّي مَغْلُوبٌ فَانتَصِرْ
10਼ ਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।
11فَفَتَحْنَا أَبْوَابَ السَّمَاءِ بِمَاءٍ مُّنْهَمِرٍ
11਼ ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।
12وَفَجَّرْنَا الْأَرْضَ عُيُونًا فَالْتَقَى الْمَاءُ عَلَىٰ أَمْرٍ قَدْ قُدِرَ
12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।
13وَحَمَلْنَاهُ عَلَىٰ ذَاتِ أَلْوَاحٍ وَدُسُرٍ
13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।
14تَجْرِي بِأَعْيُنِنَا جَزَاءً لِّمَن كَانَ كُفِرَ
14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
12ਆਇਤ

ਅਨੁਵਾਦ — ਅਲ-ਕਮਰ 12

ਸੂਰਾ ਅਲ-ਕਮਰ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ…

ਸੂਰਾ ਆਇਤ 12/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 10–14. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers