ਅਲ-ਕਮਰ · 13/55
ਅਨੁਵਾਦ ਉਚਾਰਨ — ਅਲ-ਕਮਰ
وَحَمَلْنَاهُ عَلَىٰ ذَاتِ أَلْوَاحٍ وَدُسُرٍ ۝١٣
Wa hamalnaahu `alaa zaati alwaahinw wa dusur
📖 ਪੰਜਾਬੀ ਵਿੱਚ
13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।
🎧 ਸੁਣੋ

📜 ਆਇਤ 11-15 — ਅਲ-ਕਮਰ

11فَفَتَحْنَا أَبْوَابَ السَّمَاءِ بِمَاءٍ مُّنْهَمِرٍ
11਼ ਸੋ ਅਸੀਂ ਮੂਸਲਾਧਾਰ ਮੀਂਹ ਨਾਲ ਅਕਾਸ਼ ਦੇ ਮੂੰਹ ਖੋਲ ਦਿੱਤੇ।
12وَفَجَّرْنَا الْأَرْضَ عُيُونًا فَالْتَقَى الْمَاءُ عَلَىٰ أَمْرٍ قَدْ قُدِرَ
12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।
13وَحَمَلْنَاهُ عَلَىٰ ذَاتِ أَلْوَاحٍ وَدُسُرٍ
13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।
14تَجْرِي بِأَعْيُنِنَا جَزَاءً لِّمَن كَانَ كُفِرَ
14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।
15وَلَقَد تَّرَكْنَاهَا آيَةً فَهَلْ مِن مُّدَّكِرٍ
15਼ ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
13ਆਇਤ

ਅਨੁਵਾਦ — ਅਲ-ਕਮਰ 13

ਸੂਰਾ ਅਲ-ਕਮਰ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ…

ਸੂਰਾ ਆਇਤ 13/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 11–15. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers