ਅਲ-ਕਮਰ · 14/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
تَجْرِي بِأَعْيُنِنَا جَزَاءً لِّمَن كَانَ كُفِرَ ۝١٤
Tajree bi a`yuninaa jazaaa `al liman kaana kufir
📖 ਪੰਜਾਬੀ ਵਿੱਚ
14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਕਮਰ

12وَفَجَّرْنَا الْأَرْضَ عُيُونًا فَالْتَقَى الْمَاءُ عَلَىٰ أَمْرٍ قَدْ قُدِرَ
12਼ ਅਸੀਂ ਧਰਤੀ ਵਿਚ ਚਸ਼ਮੇ ਵਗਾ ਦਿੱਤੇ ਤੇ (ਅਕਾਸ਼ ਤੇ ਧਰਤੀ) ਦਾ ਪਾਣੀ ਆਪੋ ਵਿਚ ਮਿਲ ਗਏ (ਭਾਵ ਹੜ ਆ ਗਿਆ), ਜਿਹੜਾ (ਉਹਨਾਂ ਦਾ) ਮੁਕੱਦਰ ਬਣ ਚੁੱਕਿਆ ਸੀ।
13وَحَمَلْنَاهُ عَلَىٰ ذَاتِ أَلْوَاحٍ وَدُسُرٍ
13਼ ਅਸੀਂ ਨੂਹ ਨੂੰ ਤਖ਼ਤਿਆਂ ਤੇ ਕਿੱਲਾਂ ਵਾਲੀ (ਬੇੜੀ) ਉੱਤੇ ਸਵਾਰ ਕੀਤਾ।
14تَجْرِي بِأَعْيُنِنَا جَزَاءً لِّمَن كَانَ كُفِرَ
14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।
15وَلَقَد تَّرَكْنَاهَا آيَةً فَهَلْ مِن مُّدَّكِرٍ
15਼ ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?
16فَكَيْفَ كَانَ عَذَابِي وَنُذُرِ
16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
14ਆਇਤ

ਅਨੁਵਾਦ — ਅਲ-ਕਮਰ 14

ਸੂਰਾ ਅਲ-ਕਮਰ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ…

ਸੂਰਾ ਆਇਤ 14/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers