ਅਲ-ਕਮਰ · 16/55
ਅਨੁਵਾਦ ਉਚਾਰਨ — ਅਲ-ਕਮਰ
فَكَيْفَ كَانَ عَذَابِي وَنُذُرِ ۝١٦
Fakaifa kaana `azaabee wa nuzur
📖 ਪੰਜਾਬੀ ਵਿੱਚ
16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
🎧 ਸੁਣੋ

📜 ਆਇਤ 14-18 — ਅਲ-ਕਮਰ

14تَجْرِي بِأَعْيُنِنَا جَزَاءً لِّمَن كَانَ كُفِرَ
14਼ ਉਹ (ਬੇੜੀ) ਸਾਡੀਆਂ ਅੱਖਾਂ ਸਾਹਮਣੇ ਤੁਰਦੀ ਸੀ। ਅਸੀਂ ਇਹ ਸਭ ਉਸ ਵਿਅਕਤੀ (ਨੂਹ) ਦਾ ਬਦਲਾ ਲੈਣ ਲਈ ਕੀਤਾ ਸੀ ਜਿਸ ਨੂੰ ਝੁਠਲਾਇਆ ਗਿਆ ਸੀ।
15وَلَقَد تَّرَكْنَاهَا آيَةً فَهَلْ مِن مُّدَّكِرٍ
15਼ ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?
16فَكَيْفَ كَانَ عَذَابِي وَنُذُرِ
16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
17وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?
18كَذَّبَتْ عَادٌ فَكَيْفَ كَانَ عَذَابِي وَنُذُرِ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
16ਆਇਤ

ਅਨੁਵਾਦ — ਅਲ-ਕਮਰ 16

ਸੂਰਾ ਅਲ-ਕਮਰ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ…

ਸੂਰਾ ਆਇਤ 16/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 14–18. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers