ਅਲ-ਕਮਰ · 17/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ ۝١٧
Wa laqad yassamal Quraana liz zikri fahal mimmuddakir
📖 ਪੰਜਾਬੀ ਵਿੱਚ
17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 15-19 — ਸੂਰਾ ਅਲ-ਕਮਰ

15وَلَقَد تَّرَكْنَاهَا آيَةً فَهَلْ مِن مُّدَّكِرٍ
15਼ ਅਸੀਂ ਉਸ (ਬੇੜੀ ਨੂੰ) ਇਕ ਨਿਸ਼ਾਨੀ (ਬਣਾ) ਛੱੜਿਆ। ਫੇਰ ਕੋਈ ਹੈ ਜਿਹੜਾ ਨਸੀਹਤ ਪ੍ਰਾਪਤ ਕਰੇ?
16فَكَيْفَ كَانَ عَذَابِي وَنُذُرِ
16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
17وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?
18كَذَّبَتْ عَادٌ فَكَيْفَ كَانَ عَذَابِي وَنُذُرِ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
19إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
17ਆਇਤ

ਅਨੁਵਾਦ — ਅਲ-ਕਮਰ 17

ਸੂਰਾ ਅਲ-ਕਮਰ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ…

ਸੂਰਾ ਆਇਤ 17/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 15–19. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers