ਅਲ-ਕਮਰ · 18/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
كَذَّبَتْ عَادٌ فَكَيْفَ كَانَ عَذَابِي وَنُذُرِ ۝١٨
Kazzabat `Aadun fakaifa kaana `azaabee wa nuzur
📖 ਪੰਜਾਬੀ ਵਿੱਚ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਅਲ-ਕਮਰ

16فَكَيْفَ كَانَ عَذَابِي وَنُذُرِ
16਼ ਫੇਰ (ਵੇਖੋ) ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੇ ਸੀ।
17وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?
18كَذَّبَتْ عَادٌ فَكَيْفَ كَانَ عَذَابِي وَنُذُرِ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
19إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
20تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
18ਆਇਤ

ਅਨੁਵਾਦ — ਅਲ-ਕਮਰ 18

ਸੂਰਾ ਅਲ-ਕਮਰ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ…

ਸੂਰਾ ਆਇਤ 18/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers