ਅਲ-ਕਮਰ · 19/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ ۝١٩
Innaa arsalnaa `alaihim reehan sarsaran fee Yawmi nahsim mustamirr
📖 ਪੰਜਾਬੀ ਵਿੱਚ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਅਲ-ਕਮਰ

17وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
17਼ ਬੇਸ਼ੱਕ ਅਸੀਂ ਇਸ .ਕੁਰਆਨ ਨੂੰ ਸਿੱਖਿਆ ਲੈਣ ਲਈ ਸੁਖਾਲਾ ਬਣਾਇਆ ਹੈ, ਹੈ ਕੋਈ ਸਿੱਖਿਆ ਪ੍ਰਾਪਤ ਕਰਨ ਵਾਲਾ?
18كَذَّبَتْ عَادٌ فَكَيْفَ كَانَ عَذَابِي وَنُذُرِ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
19إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
20تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
21فَكَيْفَ كَانَ عَذَابِي وَنُذُرِ
21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
19ਆਇਤ

ਅਨੁਵਾਦ — ਅਲ-ਕਮਰ 19

ਸੂਰਾ ਅਲ-ਕਮਰ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ…

ਸੂਰਾ ਆਇਤ 19/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers