ਅਲ-ਕਮਰ · 20/55
ਅਨੁਵਾਦ ਉਚਾਰਨ — ਅਲ-ਕਮਰ
تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ ۝٢٠
Tanzi;un naasa ka anna huma`jaazu nakhlim munqa`ir
📖 ਪੰਜਾਬੀ ਵਿੱਚ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
🎧 ਸੁਣੋ

📜 ਆਇਤ 18-22 — ਅਲ-ਕਮਰ

18كَذَّبَتْ عَادٌ فَكَيْفَ كَانَ عَذَابِي وَنُذُرِ
18਼ ‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
19إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
20تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
21فَكَيْفَ كَانَ عَذَابِي وَنُذُرِ
21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
22وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
20ਆਇਤ

ਅਨੁਵਾਦ — ਅਲ-ਕਮਰ 20

ਸੂਰਾ ਅਲ-ਕਮਰ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ…

ਸੂਰਾ ਆਇਤ 20/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 18–22. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers