ਅਲ-ਕਮਰ · 21/55
ਅਨੁਵਾਦ ਉਚਾਰਨ — ਅਲ-ਕਮਰ
فَكَيْفَ كَانَ عَذَابِي وَنُذُرِ ۝٢١
Fakaifa kaana `azaabee wa nuzur
📖 ਪੰਜਾਬੀ ਵਿੱਚ
21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
🎧 ਸੁਣੋ

📜 ਆਇਤ 19-23 — ਅਲ-ਕਮਰ

19إِنَّا أَرْسَلْنَا عَلَيْهِمْ رِيحًا صَرْصَرًا فِي يَوْمِ نَحْسٍ مُّسْتَمِرٍّ
19਼ ਅਸੀਂ ਉਹਨਾਂ ਉੱਤੇ ਨਿਰੰਤਰ ਅਸ਼ੁੱਭ ਦਿਹੜੇ ਇਕ ਸ਼ੂਕਦੀ ਤੂਫ਼ਾਨੀ ਹਵਾ ਭੈਜੀ।
20تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
21فَكَيْفَ كَانَ عَذَابِي وَنُذُرِ
21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
22وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?
23كَذَّبَتْ ثَمُودُ بِالنُّذُرِ
23਼ (ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
21ਆਇਤ

ਅਨੁਵਾਦ — ਅਲ-ਕਮਰ 21

ਸੂਰਾ ਅਲ-ਕਮਰ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ…

ਸੂਰਾ ਆਇਤ 21/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers