ਅਲ-ਕਮਰ · 22/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ ۝٢٢
Wa laqad yassamal Quraana liz zikri fahal mim muddakir
📖 ਪੰਜਾਬੀ ਵਿੱਚ
22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਅਲ-ਕਮਰ

20تَنزِعُ النَّاسَ كَأَنَّهُمْ أَعْجَازُ نَخْلٍ مُّنقَعِرٍ
20਼ ਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।
21فَكَيْفَ كَانَ عَذَابِي وَنُذُرِ
21਼ ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।
22وَلَقَدْ يَسَّرْنَا الْقُرْآنَ لِلذِّكْرِ فَهَلْ مِن مُّدَّكِرٍ
22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ ਕਰ ਦਿੱਤਾ ਹੈ, ਹੈ ਕੋਈ ਨਸੀਹਤ ਪ੍ਰਾਪਤ ਕਰਨ ਵਾਲਾ?
23كَذَّبَتْ ثَمُودُ بِالنُّذُرِ
23਼ (ਸਮੂਦ ਦੀ) ਕੌਮ ਨੇ ਚਿਤਾਵਨੀ ਦੇਣ ਵਾਲੇ (ਨਬੀ) ਨੂੰ ਝੁਠਲਾਇਆ।
24فَقَالُوا أَبَشَرًا مِّنَّا وَاحِدًا نَّتَّبِعُهُ إِنَّا إِذًا لَّفِي ضَلَالٍ وَسُعُرٍ
24਼ ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
22ਆਇਤ

ਅਨੁਵਾਦ — ਅਲ-ਕਮਰ 22

ਸੂਰਾ ਅਲ-ਕਮਰ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਬੇਸ਼ੱਕ ਅਸੀਂ .ਕੁਰਆਨ ਨੂੰ ਨਸੀਹਤ ਲਈ ਬਹੁਤ ਹੀ ਸੌਖਾ…

ਸੂਰਾ ਆਇਤ 22/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers