ਅਲ-ਕਮਰ · 26/55
ਅਨੁਵਾਦ ਉਚਾਰਨ — ਸੂਰਾ ਅਲ-ਕਮਰ
سَيَعْلَمُونَ غَدًا مَّنِ الْكَذَّابُ الْأَشِرُ ۝٢٦
Sa-ya`lamoona ghadam manil kazzaabul ashir
📖 ਪੰਜਾਬੀ ਵਿੱਚ
26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਅਲ-ਕਮਰ

24فَقَالُوا أَبَشَرًا مِّنَّا وَاحِدًا نَّتَّبِعُهُ إِنَّا إِذًا لَّفِي ضَلَالٍ وَسُعُرٍ
24਼ ਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ।
25أَأُلْقِيَ الذِّكْرُ عَلَيْهِ مِن بَيْنِنَا بَلْ هُوَ كَذَّابٌ أَشِرٌ
25਼ ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ।
26سَيَعْلَمُونَ غَدًا مَّنِ الْكَذَّابُ الْأَشِرُ
26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।
27إِنَّا مُرْسِلُو النَّاقَةِ فِتْنَةً لَّهُمْ فَارْتَقِبْهُمْ وَاصْطَبِرْ
27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।
28وَنَبِّئْهُمْ أَنَّ الْمَاءَ قِسْمَةٌ بَيْنَهُمْ ۖ كُلُّ شِرْبٍ مُّحْتَضَرٌ
28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
26ਆਇਤ

ਅਨੁਵਾਦ — ਅਲ-ਕਮਰ 26

ਸੂਰਾ ਅਲ-ਕਮਰ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ…

ਸੂਰਾ ਆਇਤ 26/55 — ਸੂਰਾ ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਮਰ ਸੁਣੋ, ਸੂਰਾ ਅਲ-ਕਮਰ ਅਨੁਵਾਦ, ਸੂਰਾ ਅਲ-ਕਮਰ mp3, ਸੂਰਾ ਅਲ-ਕਮਰ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers