ਅਲ-ਕਮਰ · 27/55
ਅਨੁਵਾਦ ਉਚਾਰਨ — ਅਲ-ਕਮਰ
إِنَّا مُرْسِلُو النَّاقَةِ فِتْنَةً لَّهُمْ فَارْتَقِبْهُمْ وَاصْطَبِرْ ۝٢٧
Innaa mursilun naaqati fitnatal lahum fartaqibhum wastabir
📖 ਪੰਜਾਬੀ ਵਿੱਚ
27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।
🎧 ਸੁਣੋ

📜 ਆਇਤ 25-29 — ਅਲ-ਕਮਰ

25أَأُلْقِيَ الذِّكْرُ عَلَيْهِ مِن بَيْنِنَا بَلْ هُوَ كَذَّابٌ أَشِرٌ
25਼ ਕੀ ਸਾਡੇ ਵਿੱਚੋਂ ਉਸ ’ਤੇ ਹੀ ਵਹੀ (ਰੱਬੀ ਸੁਨੇਹਾ) ਉਤਾਰੀ ਗਈ ਹੈ ? (ਨਹੀਂ!) ਸਗੋਂ ਉਹ ਤਾਂ ਬਹੁਤ ਹੀ ਝੂਠਾ ਤੇ ਸ਼ੇਖ਼ੀ ਖ਼ੋਰਾ ਹੈ।
26سَيَعْلَمُونَ غَدًا مَّنِ الْكَذَّابُ الْأَشِرُ
26਼ ਭਲਕੇ (ਭਾਵ ਕਿਆਮਤ ਦਿਹਾੜੇ) ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ ਕਿ ਕੌਣ ਝੂਠਾਹੈ ਤੇ ਕੌਣ ਸ਼ੇਖ਼ੀਆਂ ਮਾਰਦਾ ਹੈ।
27إِنَّا مُرْسِلُو النَّاقَةِ فِتْنَةً لَّهُمْ فَارْتَقِبْهُمْ وَاصْطَبِرْ
27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ ਵਿੱਚੋ ਕੱਢ ਕੇ) ਭੇਜਣ ਵਾਲੇ ਹਾਂ। ਸੋ (ਹੇ ਸਾਲੇਹ!) ਤੂੰ ਉਹਨਾਂ (ਦੇ ਅੰਤ) ਦੀ ਉਡੀਕ ਕਰ ਤੇ ਧੀਰਜ ਤੋਂ ਕੰਮ ਲੈ।
28وَنَبِّئْهُمْ أَنَّ الْمَاءَ قِسْمَةٌ بَيْنَهُمْ ۖ كُلُّ شِرْبٍ مُّحْتَضَرٌ
28਼ ਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
29فَنَادَوْا صَاحِبَهُمْ فَتَعَاطَىٰ فَعَقَرَ
29਼ ਪਰ ਉਹਨਾਂ ਲੋਕਾਂ ਨੇ ਆਪਣੇ ਇਕ ਸਾਥੀ ਨੂੰ ਸੱਦਿਆ ਅਤੇ ਉਸ ਨੇ (ਊਠਣੀ ਨੂੰ) ਫੜ੍ਹਿਆ ਤੇ ਵੱਡ ਸੁੱਟਿਆ।
ਅਲ-ਕਮਰਕੁਰਾਨ ਸੂਚੀ
55ਆਇਤ
MeccanRevelation
27ਆਇਤ

ਅਨੁਵਾਦ — ਅਲ-ਕਮਰ 27

ਸੂਰਾ ਅਲ-ਕਮਰ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਬੇਸ਼ੱਕ ਅਸੀਂ ਉਹਨਾਂ ਦੀ ਅਜ਼ਮਾਇਸ਼ ਲਈ ਇਕ ਊਠਣੀ (ਚੱਟਾਨਾਂ…

ਸੂਰਾ ਆਇਤ 27/55 — ਅਲ-ਕਮਰ القمر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਕਮਰ ਸੁਣੋ, ਅਲ-ਕਮਰ ਅਨੁਵਾਦ, ਅਲ-ਕਮਰ mp3, ਅਲ-ਕਮਰ pdf. ਆਇਤ 25–29. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers